Posts

Showing posts from June, 2011

Dehi Gupat Bidehi Deesey

Image
ਰਾਮਕਲੀ ਮਹਲਾ ੫ ॥
रामकली महला ५ ॥
Rāmkalī mėhlā 5.

ਈਧਨ ਤੇ ਬੈਸੰਤਰੁ ਭਾਗੈ ॥
ईंधन ते बैसंतरु भागै ॥
Īʼnḏẖan ṯe baisanṯar bẖāgai.

ਮਾਟੀ ਕਉ ਜਲੁ ਦਹ ਦਿਸ ਤਿਆਗੈ ॥
माटी कउ जलु दह दिस तिआगै ॥
Mātī ka▫o jal ḏah ḏis ṯi▫āgai.

ਊਪਰਿ ਚਰਨ ਤਲੈ ਆਕਾਸੁ ॥
ऊपरि चरन तलै आकासु ॥
Ūpar cẖaran ṯalai ākās.

ਘਟ ਮਹਿ ਸਿੰਧੁ ਕੀਓ ਪਰਗਾਸੁ ॥੧॥
घट महि सिंधु कीओ परगासु ॥१॥
Gẖat mėh sinḏẖ kī▫o pargās. ||1||

ਐਸਾ ਸੰਮ੍ਰਥੁ ਹਰਿ ਜੀਉ ਆਪਿ ॥
ऐसा सम्रथु हरि जीउ आपि ॥
Aisā samrath har jī▫o āp.

ਨਿਮਖ ਨ ਬਿਸਰੈ ਜੀਅ ਭਗਤਨ ਕੈ ਆਠ ਪਹਰ ਮਨ ਤਾ ਕਉ ਜਾਪਿ ॥੧॥ ਰਹਾਉ ॥
निमख न बिसरै जीअ भगतन कै आठ पहर मन ता कउ जापि ॥१॥ रहाउ ॥
Nimakẖ na bisrai jī▫a bẖagṯan kai āṯẖ pahar man ṯā ka▫o jāp. ||1|| rahā▫o.

ਪ੍ਰਥਮੇ ਮਾਖਨੁ ਪਾਛੈ ਦੂਧੁ ॥
प्रथमे माखनु पाछै दूधु ॥
Parathme mākẖan pācẖẖai ḏūḏẖ.

ਮੈਲੂ ਕੀਨੋ ਸਾਬੁਨੁ ਸੂਧੁ ॥
मैलू कीनो साबुनु सूधु ॥
Mailū kīno sābun sūḏẖ.

ਭੈ ਤੇ ਨਿਰਭਉ ਡਰਤਾ ਫਿਰੈ ॥
भै ते निरभउ डरता फिरै ॥
Bẖai ṯe nirbẖa▫o darṯā firai.

ਹੋਂਦੀ ਕਉ ਅਣਹੋਂਦੀ ਹਿਰੈ ॥੨॥
होंदी कउ अणहोंदी हिरै ॥२॥
Hoʼnḏī ka▫o aṇhoʼnḏī hirai. ||2||


ਦੇਹੀ ਗੁਪਤ ਬਿਦੇਹੀ ਦੀਸੈ ॥

Satigur Arjun Dev Jee Dee Shahidi De Karan

Image
ਸਤਿਗੁਰੁ ਅਰਜੁਨ ਦੇਵ ਜੀ ਦੀ ਸ਼ਹੀਦੀ ਦੇ ਕਾਰਣ

Nothing Come Nothing Go

Image
ਨਾ ਕਿਛੁ ਆਵਤ ਨਾ ਕਿਛੁ ਜਾਵਤ ਸਭੁ ਖੇਲੁ ਕੀਓ ਹਰਿ ਰਾਇਓ ॥
ਕਹੁ ਨਾਨਕ ਅਗਮ ਅਗਮ ਹੈ ਠਾਕੁਰ ਭਗਤ ਟੇਕ ਹਰਿ ਨਾਇਓ ॥੪॥੧੫॥੧੩੬॥
ਗਉੜੀ (ਮਃ ੫) - ਅੰਗ ੨੦੯

ਓਹੁ ਅਬਿਨਾਸੀ ਬਿਨਸਤ ਨਾਹੀ ॥
ਨਾ ਕੋ ਆਵੈ ਨਾ ਕੋ ਜਾਹੀ ॥
ਗੁਰਿ ਪੂਰੈ ਹਉਮੈ ਮਲੁ ਧੋਈ ॥
ਕਹੁ ਨਾਨਕ ਮੇਰੀ ਪਰਮ ਗਤਿ ਹੋਈ ॥੪॥੧॥
ਸੂਹੀ (ਮਃ ੫) - ਅੰਗ ੭੩੬

ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥
ਅਪਨੀ ਕੀਮਤਿ ਆਪੇ ਧਰੈ ॥
ਗੁਰਮੁਖਿ ਪਰਗਟੁ ਹੋਆ ਹਰਿ ਰਾਇ ॥
ਨਾ ਕੋ ਆਵੈ ਨਾ ਕੋ ਜਾਇ ॥੩॥
ਰਾਮਕਲੀ (ਮਃ ੧) - ਅੰਗ ੮੭੮

ਮਰੈ ਨਾਹੀ ਸਦ ਸਦ ਹੀ ਜੀਵੈ ॥
ਅਮਰੁ ਭਇਆ ਅਬਿਨਾਸੀ ਥੀਵੈ ॥
ਨਾ ਕੋ ਆਵੈ ਨਾ ਕੋ ਜਾਵੈ ਗੁਰਿ ਦੂਰਿ ਕੀਆ ਭਰਮੀਜਾ ਹੇ ॥੧੪॥
ਮਾਰੂ ਸੋਲਹੇ (ਮਃ ੫) - ਅੰਗ ੧੦੭੪


Aasaarhu Tapandaa tisu lagai hari naahu na jinna paas-i

>>>Download mp3<<<


ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥
ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥
ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥
ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥
ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥
ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥
ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥
ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥
ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥
ਮਾਝ ਬਾਰਹਮਾਹਾ (ਮਃ ੫) - ਅੰਗ ੧੩੪

Ih Tan Dhartee Beej Karmaa Karo

>>>Play<<<
>>>Download mp3<<<

ਪੰਨਾ 23 ਸਤਰ 32
ਸਿਰੀਰਾਗੁ ਮਹਲਾ ੧ ਘਰੁ ੩ ॥
ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ ॥
ਮਨੁ ਕਿਰਸਾਣੁ ਹਰਿ ਰਿਦੈ ਜੰਮਾਇ ਲੈ ਇਉ ਪਾਵਸਿ ਪਦੁ ਨਿਰਬਾਣੀ ॥੧॥
ਕਾਹੇ ਗਰਬਸਿ ਮੂੜੇ ਮਾਇਆ ॥
ਪਿਤ ਸੁਤੋ ਸਗਲ ਕਾਲਤ੍ਰ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ ॥ ਰਹਾਉ ॥
ਬਿਖੈ ਬਿਕਾਰ ਦੁਸਟ ਕਿਰਖਾ ਕਰੇ ਇਨ ਤਜਿ ਆਤਮੈ ਹੋਇ ਧਿਆਈ ॥
ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ ਬਿਗਸੈ ਮਧੁ ਆਸ੍ਰਮਾਈ ॥੨॥
ਬੀਸ ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ ਕਾਲੁ ਸਾਰੈ ॥
ਦਸ ਅਠਾਰ ਮੈ ਅਪਰੰਪਰੋ ਚੀਨੈ ਕਹੈ ਨਾਨਕੁ ਇਵ ਏਕੁ ਤਾਰੈ ॥੩॥੨੬॥

Aakhan A-ukhaa Saachaa Naa-o

ਆਖਾ ਜੀਵਾ ਵਿਸਰੈ ਮਰਿ ਜਾਉ ॥
ਆਖਣਿ ਅਉਖਾ ਸਾਚਾ ਨਾਉ ॥
ਸਾਚੇ ਨਾਮ ਕੀ ਲਾਗੈ ਭੂਖ ॥
ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥
ਸੋਦਰੁ ਆਸਾ (ਮਃ ੧)  - ਅੰਗ ੯
>>>Download mp3<<<

Kalee Kaa Janamu Chandal Kai Ghari Ho-ee

ਇਸੁ ਕਲਿਜੁਗ ਮਹਿ ਕਰਮ ਧਰਮੁ ਨ ਕੋਈ ॥
ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ ॥
ਨਾਨਕ ਨਾਮ ਬਿਨਾ ਕੋ ਮੁਕਤਿ ਨ ਹੋਈ ॥੪॥੧੦॥੩੦॥
ਗਉੜੀ (ਮਃ ੩)  - ਅੰਗ ੧੬੧
>>>Download mp3<<<

Sabh Vasgati Hai Hari Kayree

ਜੈਸੇ ਕਾਤੀ ਤੀਸ ਬਤੀਸ ਹੈ ਵਿਚਿ ਰਾਖੈ ਰਸਨਾ ਮਾਸ ਰਤੁ ਕੇਰੀ ॥ ਕੋਈ ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ ॥ ਤਿਉ ਸੰਤ ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ ਪੈਜ ਜਨ ਕੇਰੀ ॥੩॥ ਗਉੜੀ (ਮਃ ੪)  - ਅੰਗ ੧੬੮ >>>Download mp3<<<

Gursikh Hari Bolhu Mayray Bhaa-ee

ਗੁਰਸਿਖ ਹਰਿ ਬੋਲਹੁ ਮੇਰੇ ਭਾਈ ॥
ਹਰਿ ਬੋਲਤ ਸਭ ਪਾਪ ਲਹਿ ਜਾਈ ॥੧॥ ਰਹਾਉ ॥
ਗਉੜੀ (ਮਃ ੪)  - ਅੰਗ ੧੬੫
>>>Download mp3<<<

AsaNkh Galvadh Hati-aa Kamaah

ਅਸੰਖ ਗਲਵਢ ਹਤਿਆ ਕਮਾਹਿ ॥
ਜਪੁ (ਮਃ ੧) - ਅੰਗ ੪
>>>Download Mp3<<<

Ajoke Sant - Jam Kay Doot

Prof Darshan Singh - Baanaaras Kay Thag

Image
ਜੁਲਾਈ  - ੨੦੧੧  

ਦਸੰਬਰ - ੧੯੯੬ਹਮਾਰੇ ਕੁਲ ਕਉਨੇ ਰਾਮੁ ਕਹਿਓ ॥ ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥੧॥ ਰਹਾਉ ॥ ਬਿਲਾਵਲੁ (ਭ. ਕਬੀਰ)  - ਅੰਗ ੮੫੬ ਦਸੰਬਰ - ੧੯੯੬ 
>>>Download mp3<<<


ਕਾਨੀ ਕੁੰਡਲ ਗਲਿ ਮੋਤੀਅਨ ਕੀ ਮਾਲਾ ॥ ਲਾਲ ਨਿਹਾਲੀ ਫੂਲ ਗੁਲਾਲਾ ॥ ਬਿਨੁ ਜਗਦੀਸ ਕਹਾ ਸੁਖੁ ਭਾਲਾ ॥੨॥ ਗਉੜੀ (ਮਃ ੧)  - ਅੰਗ ੨੨੫
ਹਰਿ ਮਾਲਾ ਉਰ ਅੰਤਰਿ ਧਾਰੈ ॥ ਜਨਮ ਮਰਣ ਕਾ ਦੂਖੁ ਨਿਵਾਰੈ ॥੨॥ ਆਸਾ (ਮਃ ੫)  - ਅੰਗ ੩੮੮
ਪੜਿ ਪੁਸਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠ ਬਿਭੂਖਣ ਸਾਰੰ ॥ ਤ੍ਰੈਪਾਲ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕੁ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੇ ਜਾਣਸਿ ਬ੍ਰਹਮੰ ਕਰਮੰ ॥ ਸਭਿ ਫੋਕਟ ਨਿਸਚਉ ਕਰਮੰ ॥ ਕਹੁ ਨਾਨਕ ਨਿਹਚਉ ਧਿਆਵੈ ॥ ਵਿਣੁ ਸਤਿਗੁਰ ਵਾਟ ਨ ਪਾਵੈ ॥੨॥ ਆਸਾ  ਕੀ ਵਾਰ: (ਮਃ ੧)  - ਅੰਗ ੪੭੦
ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਸਾ (ਭ. ਨਾਮਦੇਵ)  - ਅੰਗ ੪੮੫
ਕਿਨਹੀ ਘੂਘਰ ਨਿਰਤਿ ਕਰਾਈ ॥ ਕਿਨਹੂ ਵਰਤ ਨੇਮ ਮਾਲਾ ਪਾਈ ॥ ਕਿਨਹੀ ਤਿਲਕੁ ਗੋਪੀ ਚੰਦਨ ਲਾਇਆ ॥ ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ॥੫॥ ਰਾਮਕਲੀ (ਮਃ ੫)  - ਅੰਗ ੯੧੩
ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥ ਲੋਗਨ ਰਾਮੁ ਖਿਲਉਨਾ ਜਾਨਾਂ ॥੧॥ ਭੈਰਉ (ਭ. ਕਬੀਰ)  - ਅੰਗ ੧੧੫੮