June 3, 2011

Prof Darshan Singh - Baanaaras Kay Thag


ਜੁਲਾਈ  - ੨੦੧੧  


ਗਲੀ ਜਿਨ੍ਹ੍ਹਾ ਜਪਮਾਲੀਆ ਲੋਟੇ ਹਥਿ ਨਿਬਗ ॥
ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥
ਆਸਾ (ਭ. ਕਬੀਰ)  - ਅੰਗ ੪੭੬
ਦਸੰਬਰ - ੧੯੯੬



ਹਮਾਰੇ ਕੁਲ ਕਉਨੇ ਰਾਮੁ ਕਹਿਓ ॥
ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥੧॥ ਰਹਾਉ ॥
ਬਿਲਾਵਲੁ (ਭ. ਕਬੀਰ)  - ਅੰਗ ੮੫੬
                                      ਦਸੰਬਰ - ੧੯੯੬ 
>>>Download mp3<<<


ਕਾਨੀ ਕੁੰਡਲ ਗਲਿ ਮੋਤੀਅਨ ਕੀ ਮਾਲਾ ॥
ਲਾਲ ਨਿਹਾਲੀ ਫੂਲ ਗੁਲਾਲਾ ॥
ਬਿਨੁ ਜਗਦੀਸ ਕਹਾ ਸੁਖੁ ਭਾਲਾ ॥੨॥
ਗਉੜੀ (ਮਃ ੧)  - ਅੰਗ ੨੨੫

ਹਰਿ ਮਾਲਾ ਉਰ ਅੰਤਰਿ ਧਾਰੈ ॥
ਜਨਮ ਮਰਣ ਕਾ ਦੂਖੁ ਨਿਵਾਰੈ ॥੨॥
ਆਸਾ (ਮਃ ੫)  - ਅੰਗ ੩੮੮

ਪੜਿ ਪੁਸਤਕ ਸੰਧਿਆ ਬਾਦੰ ॥
ਸਿਲ ਪੂਜਸਿ ਬਗੁਲ ਸਮਾਧੰ ॥
ਮੁਖਿ ਝੂਠ ਬਿਭੂਖਣ ਸਾਰੰ ॥
ਤ੍ਰੈਪਾਲ ਤਿਹਾਲ ਬਿਚਾਰੰ ॥
ਗਲਿ ਮਾਲਾ ਤਿਲਕੁ ਲਿਲਾਟੰ ॥
ਦੁਇ ਧੋਤੀ ਬਸਤ੍ਰ ਕਪਾਟੰ ॥
ਜੇ ਜਾਣਸਿ ਬ੍ਰਹਮੰ ਕਰਮੰ ॥
ਸਭਿ ਫੋਕਟ ਨਿਸਚਉ ਕਰਮੰ ॥
ਕਹੁ ਨਾਨਕ ਨਿਹਚਉ ਧਿਆਵੈ ॥
ਵਿਣੁ ਸਤਿਗੁਰ ਵਾਟ ਨ ਪਾਵੈ ॥੨॥
ਆਸਾ  ਕੀ ਵਾਰ: (ਮਃ ੧)  - ਅੰਗ ੪੭੦

ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥
ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥
ਆਸਾ (ਭ. ਨਾਮਦੇਵ)  - ਅੰਗ ੪੮੫

ਕਿਨਹੀ ਘੂਘਰ ਨਿਰਤਿ ਕਰਾਈ ॥
ਕਿਨਹੂ ਵਰਤ ਨੇਮ ਮਾਲਾ ਪਾਈ ॥
ਕਿਨਹੀ ਤਿਲਕੁ ਗੋਪੀ ਚੰਦਨ ਲਾਇਆ ॥
ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ॥੫॥
ਰਾਮਕਲੀ (ਮਃ ੫)  - ਅੰਗ ੯੧੩

ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥
ਲੋਗਨ ਰਾਮੁ ਖਿਲਉਨਾ ਜਾਨਾਂ ॥੧॥
ਭੈਰਉ (ਭ. ਕਬੀਰ)  - ਅੰਗ ੧੧੫੮