September 17, 2011

856-Gurbani Hukam

ਬਿਲਾਵਲੁ ॥
ਰਾਖਿ ਲੇਹੁ ਹਮ ਤੇ ਬਿਗਰੀ ॥
ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥
ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥
ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥
ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥
ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥
ਬਿਲਾਵਲੁ (ਭ. ਕਬੀਰ) ਗੁਰੂ ਗ੍ਰੰਥ ਸਾਹਿਬ - ਅੰਗ ੮੫੬

ਭਾਈ ਹਰਜਿੰਦਰ ਸਿੰਘ 
>>>Download mp3<<<


ਸ੍ਰੀ ਅੰਮ੍ਰਿਤਸਰ 
>>>Download mp3<<<


ਵਿਆਖਿਆ - ਧਰਮ ਸਿੰਘ ਨਿਹੰਗ ਸਿੰਘ 
>>>Download mp3<<<