ਗੁਰਬਾਣੀ ਦੇਹਿ ਪੂਜਾ ਦੀ ਇਜਾਜਤ ਨਹੀਂ ਦਿੰਦੀ । ਸਾਰੀ ਗੁਰਬਾਣੀ ਕਰਤੇ ਦੇ ਗੁਣ ਗਾਉਂਦੀ ਹੈ । ਜੇ ਅਸੀਂ ਇਹ ਮੰਨਦੇ ਹਾਂ ਕਿ ਭੱਟਾਂ ਦੀ ਬਾਣੀ ਦੇਹਿ ਦੀ ਉਸਤੱਤ ਹੈ ਤਾਂ ਅਸੀਂ ਬਹੁਤ ਵੱਡੇ ਭੁਲੇਖੇ ਦਾ ਸ਼ਿਕਾਰ ਹਾਂ ।
>>>Download mp3<<<
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥
ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥
ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥
ਜਿਨ੍ਹ੍ਹੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥
ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥
ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥
ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥
ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥
ਰਾਮਕਲੀ ਕੀ ਵਾਰ:੩ (ਭ. ਬਲਵੰਡ ਸਤਾ) ਗੁਰੂ ਗ੍ਰੰਥ ਸਾਹਿਬ - ਅੰਗ ੯੬੮