Posts

Showing posts from December, 2012

Kanaray Kee Vaar M 4

Image
>>>01-Play<<< >>>01-Download mp3<<<
ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ
ੴ ਸਤਿਗੁਰ ਪ੍ਰਸਾਦਿ ॥ ਸਲੋਕ ਮ: ੪ ॥ ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥ ਦਾਸਨ ਦਾਸਾ ਹੋਇ ਰਹੁ ਹਉਮੈ ਬਿਖਿਆ ਮਾਰਿ ॥ ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ ਹਾਰਿ ॥ ਧਨੁ ਧਨੁ ਵਡਭਾਗੀ ਨਾਨਕਾ ਜਿਨ ਗੁਰਮਤਿ ਹਰਿ ਰਸੁ ਸਾਰਿ ॥੧॥
ਮ: ੪ ॥ ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ ਗੁਣੀ ਨਿਧਾਨੁ ॥ ਗੋਵਿਦੁ ਗੋਵਿਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ ॥ ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ ॥ ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥

ਪਉੜੀ ॥ ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥ ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥ ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥ ਸਤਸੰਗਤਿ ਸਤਿਗੁਰ ਧੰਨੁ ਧਨ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥ ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥ ਕਾਨੜੇ  ਕੀ ਵਾਰ: (ਮ: ੪) ਗੁਰੂ ਗ੍ਰੰਥ ਸਾਹਿਬ - ਅੰਗ ੧੩੧੩
>>>02-Play<<< >>>02-Download mp3<<<
ਸਲੋਕ ਮ: ੪ ॥ ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਹਉਮੈ ਮਮਤਾ ਨਾਸੁ ਹੋਇ ਦੁਰਮਤਿ ਕਢੈ ਧੋਇ ॥ ਨਾਨਕ ਅਨਦਿਨੁ ਗੁਣ ਉਚਰੈ ਜਿਨ…