Posts

Showing posts from February, 2013

Sabh Kahhu Mukhahu Rikheekays Haray

Image
ਹੁਕਮ ਹੀ ਦਾਤਾ ਹੈ l ਜਿਹਦਾ ਜਗ (ਸਰੀਰ) ਵਿੱਚ ਹੈ ਉਹ ਭਿਖਾਰੀ ਹੈ l ਰਿਸ਼ੀ ਉਸਨੂੰ ਕਹਿੰਦੇ ਨੇ ਜੋ ਗੁਰਮਤ ਦਾ ਧਾਰਨੀ ਹੋਵੇ l ਜਿਸਦੀ ਸੁਰਤ ਮਾਇਆ ਤੋਂ (ਪਰੇ) ਅੱਗੇ ਚੱਲੀ ਗਈ ਉਹ ਰਿਖੀ ਹੈ  l
ਪੰਨਾ 1313 ਸਤਰ 22 ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥ ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ ॥ ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥੨॥ ਬਾਣੀ: ਕਾਨੜੇ ਕੀ ਵਾਰ     ਰਾਗੁ: ਰਾਗੁ ਕਾਨੜਾ,     ਮਹਲਾ ੪


Funhay Mahlaa 5

(1) ਆਨਲਾਈਨ ਸੁਣੋ ਸਚੁ ਖੋਜ ਅਕੈਡਮੀ ਡਾਟ ਨੈਟ ਤੇ :-

ਫੁਨਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥
>>>01-Download mp3<<<
ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥ ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥ ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥ ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥
>>>02-Download mp3<<<
ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥ ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥ ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥ ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ ਬਿਰਥਾ ਜਾਈਐ ॥੩॥
>>>03-Download mp3<<<
ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥ ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥ ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥ ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ ਪਾਈਆ ॥੪॥
>>>04-Download mp3<<<
ਆਸਾ ਇਤੀ ਆਸ ਕਿ ਆਸ ਪੁਰਾਈਐ ॥ ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥ ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥ ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥੫॥
>>>05-Download mp3<<<
ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥ ਦੁਤਰੁ ਇਹੁ…