Posts

Showing posts from March, 2013

Jaisee Mai Aavai Khasam Kee Banee

ਤਿਲੰਗ ਮਹਲਾ ੧ ॥ ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥

ਤਿਲੰਗ (ਮ: ੧) ਗੁਰੂ ਗ੍ਰੰਥ ਸਾਹਿਬ - ਅੰਗ ੭੨੩

ਐਮ.ਪੀ.੩ ਪੀ.ਸੀ ਲਈ (Coming Soon) ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ, ਨਾਲ ਗੁਰਬਾਣੀ ਵੀ (Coming Soon) ਐਮ.ਪੀ.੩ ਡਾਉਨਲੋਡ 

Salok Sehaskiritee Mahllaa 1

Image
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸ੍ਵੈਭੰ ਗੁਰ ਪ੍ਰਸਾਦਿ ॥
ਸਲੋਕ ਸਹਸਕ੍ਰਿਤੀ ਮਹਲਾ ੧ ॥
ਪੜ੍ਹ੍ਹਿ ਪੁਸ੍ਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠੁ ਬਿਭੂਖਨ ਸਾਰੰ ॥ ਤ੍ਰੈਪਾਲ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੋ ਜਾਨਸਿ ਬ੍ਰਹਮੰ ਕਰਮੰ ॥ ਸਭ ਫੋਕਟ ਨਿਸਚੈ ਕਰਮੰ ॥ ਕਹੁ ਨਾਨਕ ਨਿਸਚੌ ਧ੍ਯ੍ਯਿਵੈ ॥ ਬਿਨੁ ਸਤਿਗੁਰ ਬਾਟ ਨ ਪਾਵੈ ॥੧॥
ਬਾਣੀ: ਸਹਸਕ੍ਰਿਤੀ ਰਾਗੁ: ਰਾਗੁ ਜੈਜਾਵੰਤੀ, ਮਹਲਾ ੧ ਪੰਨਾ 1353 ਸਤਰ 6
ਐਮ.ਪੀ.੩ ਪੀ.ਸੀ ਲਈ ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ, ਨਾਲ ਗੁਰਬਾਣੀ ਵੀ ਐਮ.ਪੀ.੩ ਡਾਉਨਲੋਡ ਇੱਕ - ਇੱਕ ਫਾਇਲ

 ਵੀਡੀਉ ੧ ਤੋਂ ੪



Salok Sehaskaritee Mahllaa 5

ਸਲੋਕ ਸਹਸਕ੍ਰਿਤੀ ਮਹਲਾ ੫
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਕਤੰਚ ਮਾਤਾ ਕਤੰਚ ਪਿਤਾ ਕਤੰਚ ਬਨਿਤਾ ਬਿਨੋਦ ਸੁਤਹ ॥ ਕਤੰਚ ਭ੍ਰਾਤ ਮੀਤ ਹਿਤ ਬੰਧਵ ਕਤੰਚ ਮੋਹ ਕੁਟੰਬ੍ਯ੍ਯਤੇ ॥ ਕਤੰਚ ਚਪਲ ਮੋਹਨੀ ਰੂਪੰ ਪੇਖੰਤੇ ਤਿਆਗੰ ਕਰੋਤਿ ॥ ਰਹੰਤ ਸੰਗ ਭਗਵਾਨ ਸਿਮਰਣ ਨਾਨਕ ਲਬਧ੍ਯ੍ਯੰ ਅਚੁਤ ਤਨਹ ॥੧॥ ਸਲੋਕ ਸਹਸਕ੍ਰਿਤੀ (ਮ: ੫) ਗੁਰੂ ਗ੍ਰੰਥ ਸਾਹਿਬ - ਅੰਗ ੧੩੫੩

ਐਮ.ਪੀ.੩ ਪੀ.ਸੀ ਲਈ ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ, ਨਾਲ ਗੁਰਬਾਣੀ ਵੀ ਐਮ.ਪੀ.੩ ਡਾਉਨਲੋਡ ਇੱਕ - ਇੱਕ ਫਾਇਲ

Sachu Je Gur Furmaaiaa Kiou Aydoo Bolhu Hateeai

Image
ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ ॥
ਰਾਮਕਲੀ  ਕੀ ਵਾਰ:੩ (ਭ. ਬਲਵੰਡ ਸਤਾ) ਗੁਰੂ ਗ੍ਰੰਥ ਸਾਹਿਬ - ਅੰਗ ੯੬੭





Sharda-Bhaeechara Atay Gurmati

Image

Baarah Maahaa MaaNjh Mehlaa 5 Ghar 4

Image
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ 
ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥ ਮਾਝ ਬਾਰਹਮਾਹਾ (ਮ: ੫) - ੧੩੩



ਐਮ.ਪੀ.੩ ਪੀ.ਸੀ ਲਈ
ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ
ਉਪਰੋਕਤ ਬਾਣੀ ਆਨਲਾਇਨ ਪੜੋ ਤੇ ਵਿਆਖਿਆ ਸੁਣੋ ।
ਐਮ.ਪੀ.੩ ਡਾਉਨਲੋਡ ਇੱਕ - ਇੱਕ ਫਾਇਲ
M੩U ਐਮਪੀ੩  ਜ਼ਿਪ ਐਮਪੀ੩ (68.73MB) ਟੋਰੈਂਟ ਐਮਪੀ੩  ਮੂਲ
ਐਮ.ਪੀ.੩ ਡਾਉਨਲੋਡ
01_Kirat_Karam 10.2 MB 02_Chayt_Govind 5.6 MB 03_Vaisaakhi_Dheeran 6.5 MB 04_Hari_Jayth 4.5 MB 05_Aasaarh_Tapandaa 6.0 MB 06_Saavani_Sarsee 4.8 MB 07_Bhaaduye_Bharam 2.7 MB 08_Asuni_Prem 2.7 MB 09_Kataki_Karam 2.5 MB 10_Manghiri_Maahi 6.3 MB 11_Pokhi_Tukhaaru 4.5 MB 12_Maaghi_Majan 8.5 MB 13_Falguni_Anand 3.0 MB 14_Jini_Jini 879.4 KB
ਵੀਡੀਉ ੧ ਤੋਂ ੨੦


Raamkalee Kee Vaar Raa-ay Balvand Tathaa Satai Doom Aakhee

Image
ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ ੴ ਸਤਿਗੁਰ ਪ੍ਰਸਾਦਿ ॥ ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋ ਖੀਵਦੈ ॥ ਦੇ ਗੁਨਾ ਸਤਿ ਭੈਣ ਭਰਾਵ ਹੈ ਪਾਰੰਗਤਿ ਦਾਨੁ ਪੜੀਵਦੈ ॥ ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥ ਲਹਣੇ ਧਰਿਓਨੁ ਛਤੁ ਸਿਰਿ ਕਰਿ ਸਿਫਤੀ ਅੰਮ੍ਰਿਤੁ ਪੀਵਦੈ ॥ ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੈ ॥ ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ ॥ ਸਹਿ ਟਿਕਾ ਦਿਤੋਸੁ ਜੀਵਦੈ ॥੧॥ 966
ਐਮ.ਪੀ.੩ ਪੀ.ਸੀ ਲਈ ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ, ਨਾਲ ਗੁਰਬਾਣੀ ਵੀ
ਐਮ.ਪੀ.੩ ਡਾਉਨਲੋਡ ਇੱਕ - ਇੱਕ ਫਾਇਲ
ਵੀਡੀਉ ੧ ਤੋਂ ੧੦