March 25, 2013

Salok Sehaskiritee Mahllaa 1


ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸ੍ਵੈਭੰ ਗੁਰ ਪ੍ਰਸਾਦਿ ॥

ਸਲੋਕ ਸਹਸਕ੍ਰਿਤੀ ਮਹਲਾ ੧ ॥

ਪੜ੍ਹ੍ਹਿ ਪੁਸ੍ਤਕ ਸੰਧਿਆ ਬਾਦੰ ॥
ਸਿਲ ਪੂਜਸਿ ਬਗੁਲ ਸਮਾਧੰ ॥
ਮੁਖਿ ਝੂਠੁ ਬਿਭੂਖਨ ਸਾਰੰ ॥
ਤ੍ਰੈਪਾਲ ਤਿਹਾਲ ਬਿਚਾਰੰ ॥
ਗਲਿ ਮਾਲਾ ਤਿਲਕ ਲਿਲਾਟੰ ॥
ਦੁਇ ਧੋਤੀ ਬਸਤ੍ਰ ਕਪਾਟੰ ॥
ਜੋ ਜਾਨਸਿ ਬ੍ਰਹਮੰ ਕਰਮੰ ॥
ਸਭ ਫੋਕਟ ਨਿਸਚੈ ਕਰਮੰ ॥
ਕਹੁ ਨਾਨਕ ਨਿਸਚੌ ਧ੍ਯ੍ਯਿਵੈ ॥
ਬਿਨੁ ਸਤਿਗੁਰ ਬਾਟ ਨ ਪਾਵੈ ॥੧॥

ਬਾਣੀ: ਸਹਸਕ੍ਰਿਤੀ ਰਾਗੁ: ਰਾਗੁ ਜੈਜਾਵੰਤੀ, ਮਹਲਾ ੧
ਪੰਨਾ 1353 ਸਤਰ 6

ਐਮ.ਪੀ.੩ ਪੀ.ਸੀ ਲਈ
ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ, ਨਾਲ ਗੁਰਬਾਣੀ ਵੀ