May 17, 2013

Dagmag Chhaadi Ray Man Bauraa

ਗਉੜੀ ੧੨ ॥
ਮਨ ਰੇ ਛਾਡਹੁ ਭਰਮੁ ਪ੍ਰਗਟ ਹੋਇ ਨਾਚਹੁ ਇਆ ਮਾਇਆ ਕੇ ਡਾਂਡੇ ॥
ਸੂਰੁ ਕਿ ਸਨਮੁਖ ਰਨ ਤੇ ਡਰਪੈ ਸਤੀ ਕਿ ਸਾਂਚੈ ਭਾਂਡੇ ॥੧॥
ਡਗਮਗ ਛਾਡਿ ਰੇ ਮਨ ਬਉਰਾ ॥
ਅਬ ਤਉ ਜਰੇ ਮਰੇ ਸਿਧਿ ਪਾਈਐ ਲੀਨੋ ਹਾਥਿ ਸੰਧਉਰਾ ॥੧॥ ਰਹਾਉ ॥
ਕਾਮ ਕ੍ਰੋਧ ਮਾਇਆ ਕੇ ਲੀਨੇ ਇਆ ਬਿਧਿ ਜਗਤੁ ਬਿਗੂਤਾ ॥
ਕਹਿ ਕਬੀਰ ਰਾਜਾ ਰਾਮ ਨ ਛੋਡਉ ਸਗਲ ਊਚ ਤੇ ਊਚਾ ॥੨॥੨॥੧੭॥੬੮॥
ਗਉੜੀ (ਭ. ਕਬੀਰ) ਗੁਰੂ ਗ੍ਰੰਥ ਸਾਹਿਬ - ਅੰਗ ੩੩੮