May 20, 2013

Dhanaasaree Banee Bhagatan Kee Sri Sainu (Pannaa 695)

ਸ੍ਰੀ ਸੈਣੁ ॥
ਧੂਪ ਦੀਪ ਘ੍ਰਿਤ ਸਾਜਿ ਆਰਤੀ ॥
ਵਾਰਨੇ ਜਾਉ ਕਮਲਾ ਪਤੀ ॥੧॥
ਮੰਗਲਾ ਹਰਿ ਮੰਗਲਾ ॥
ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥
ਊਤਮੁ ਦੀਅਰਾ ਨਿਰਮਲ ਬਾਤੀ ॥
ਤੁਹੀ ਨਿਰੰਜਨੁ ਕਮਲਾ ਪਾਤੀ ॥੨॥
ਰਾਮਾ ਭਗਤਿ ਰਾਮਾਨੰਦੁ ਜਾਨੈ ॥
ਪੂਰਨ ਪਰਮਾਨੰਦੁ ਬਖਾਨੈ ॥੩॥
ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥
ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥
ਧਨਾਸਰੀ (ਭ. ਸੈਣ) ਗੁਰੂ ਗ੍ਰੰਥ ਸਾਹਿਬ - ਅੰਗ ੬੯੫




ਐਮ.ਪੀ.੩ ਡਾਉਨਲੋਡ

01_Dhoop_deep_ghrit_saji_aartee.mp3 1.2 MB 
02_Ootamu_deearaa_nirmal_baate 285.9 KB 
03_Rama_bhagati_ramaanandu_jan 559.0 KB 
04_Madan_moorati_bhai_taari_go 334.2 KB