ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਕਬੀਰ ਜੀਉ ਕਾ ॥ ਏਕੁ ਸੁਆਨੁ ਕੈ ਘਰਿ ਗਾਵਣਾ
ਜਨਨੀ ਜਾਨਤ ਸੁਤੁ ਬਡਾ ਹੋਤੁ ਹੈ ਇਤਨਾ ਕੁ ਨ ਜਾਨੈ ਜਿ ਦਿਨ ਦਿਨ ਅਵਧ ਘਟਤੁ ਹੈ ॥
ਮੋਰ ਮੋਰ ਕਰਿ ਅਧਿਕ ਲਾਡੁ ਧਰਿ ਪੇਖਤ ਹੀ ਜਮਰਾਉ ਹਸੈ ॥੧॥
ਐਸਾ ਤੈਂ ਜਗੁ ਭਰਮਿ ਲਾਇਆ ॥
ਕੈਸੇ ਬੂਝੈ ਜਬ ਮੋਹਿਆ ਹੈ ਮਾਇਆ ॥੧॥ ਰਹਾਉ ॥
ਕਹਤ ਕਬੀਰ ਛੋਡਿ ਬਿਖਿਆ ਰਸ ਇਤੁ ਸੰਗਤਿ ਨਿਹਚਉ ਮਰਣਾ ॥
ਰਮਈਆ ਜਪਹੁ ਪ੍ਰਾਣੀ ਅਨਤ ਜੀਵਣ ਬਾਣੀ ਇਨ ਬਿਧਿ ਭਵ ਸਾਗਰੁ ਤਰਣਾ ॥੨॥
ਜਾਂ ਤਿਸੁ ਭਾਵੈ ਤਾ ਲਾਗੈ ਭਾਉ ॥
ਭਰਮੁ ਭੁਲਾਵਾ ਵਿਚਹੁ ਜਾਇ ॥
ਉਪਜੈ ਸਹਜੁ ਗਿਆਨ ਮਤਿ ਜਾਗੈ ॥
ਗੁਰ ਪ੍ਰਸਾਦਿ ਅੰਤਰਿ ਲਿਵ ਲਾਗੈ ॥੩॥
ਇਤੁ ਸੰਗਤਿ ਨਾਹੀ ਮਰਣਾ ॥
ਹੁਕਮੁ ਪਛਾਣਿ ਤਾ ਖਸਮੈ ਮਿਲਣਾ ॥੧॥ ਰਹਾਉ ਦੂਜਾ ॥
ਸਿਰੀਰਾਗੁ (ਭ. ਕਬੀਰ) ਗੁਰੂ ਗ੍ਰੰਥ ਸਾਹਿਬ - ਅੰਗ ੯੨
ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ Comming Soon
ਇੱਕਲੀ ਇੱਕਲੀ ਐਮ.ਪੀ.੩ ਡਾਉਨਲੋਡ ਕਰਨ ਦਾ ਤਰੀਕਾ
ਨਿੱਚੇ ਐਮ.ਪੀ.੩ ਨਾਲ (SIZE)MB ਲਿੱਖਿਆ ਹੈ ਉਸ ਨੂੰ ਦਬਾਉਣ ਨਾਲ ਇਹ ਐਮ.ਪੀ.੩ ਚੱਲ ਪਵੇਗੀ, ਫਿਰ ਤੁਸੀਂ ਮਾਊਸ ਤੋਂ RIGHT CLICK ਕਰੋ ਤੇ ਉੱਥੇ ਲਿੱਖਿਆ ਆਵੇਗਾ ਕਿ Save as... ਉਸਨੂੰ ਦਬਾਉਣ ਨਾਲ ਤੁਸੀਂ ਇਹ ਐਮ.ਪੀ.੩ ਡਾਉਨਲੋਡ ਕਰ ਸਕਦੇ ਹੋ ।01_jannee_jaanat_sutu 3.6 MB
02_aisaa_tai_jagu 2.6 MB
03_kahat_kabeer_choodi 2.5 MB
04_jaa_tisu_bhaavai 1.9 MB
05_itu_sangati_naahee_marnaa 1.9 MB