November 30, 2013

Ajai Gang Jalu Atalu Sikh Sangati Sabh Naavai


ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ ॥

ਨਿਤ ਪੁਰਾਣ ਬਾਚੀਅਹਿ ਬੇਦ ਬ੍ਰਹਮਾ ਮੁਖਿ ਗਾਵੈ ॥

ਅਜੈ ਚਵਰੁ ਸਿਰਿ ਢੁਲੈ ਨਾਮੁ ਅੰਮ੍ਰਿਤੁ ਮੁਖਿ ਲੀਅਉ ॥

ਗੁਰ ਅਰਜੁਨ ਸਿਰਿ ਛਤ੍ਰੁ ਆਪਿ ਪਰਮੇਸਰਿ ਦੀਅਉ ॥

ਮਿਲਿ ਨਾਨਕ ਅੰਗਦ ਅਮਰ ਗੁਰ ਗੁਰੁ ਰਾਮਦਾਸੁ ਹਰਿ ਪਹਿ ਗਯਉ ॥

ਹਰਿਬੰਸ ਜਗਤਿ ਜਸੁ ਸੰਚਰ੍ਯ੍ਯਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ ॥੧॥

ਸਵਈਏ ਮਹਲੇ ਪੰਜਵੇਂ ਕੇ (ਭਟ ਹਰਿਬੰਸ) ਗੁਰੂ ਗ੍ਰੰਥ ਸਾਹਿਬ - ੧੪੦੯