January 24, 2015

Dhanasri Bani Bhagtaan Kee Tirlochan

ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ
ੴ ਸਤਿਗੁਰ ਪ੍ਰਸਾਦਿ ॥
ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥
ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥ ਰਹਾਉ ॥
ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ ॥
ਕੁਲ ਜਨ ਮਧੇ ਮਿਲ੍ਯ੍ਯਿੋ ਸਾਰਗ ਪਾਨ ਰੇ ॥
ਕਰਮ ਕਰਿ ਕਲੰਕੁ ਮਫੀਟਸਿ ਰੀ ॥੧॥
ਬਿਸ੍ਵ ਕਾ ਦੀਪਕੁ ਸ੍ਵਾਮੀ
 ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥
ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥
ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ
 ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ ॥
ਕਰਮ ਕਰਿ ਕਪਾਲੁ ਮਫੀਟਸਿ ਰੀ ॥੩॥
ਅੰਮ੍ਰਿਤ ਸਸੀਅ ਧੇਨ ਲਛਿਮੀ
 ਕਲਪਤਰ ਸਿਖਰਿ ਸੁਨਾਗਰ ਨਦੀ ਚੇ ਨਾਥੰ ॥
ਕਰਮ ਕਰਿ ਖਾਰੁ ਮਫੀਟਸਿ ਰੀ ॥੪॥
ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ
 ਸਲਿ ਬਿਸਲਿ ਆਣਿ ਤੋਖੀਲੇ ਹਰੀ ॥
ਕਰਮ ਕਰਿ ਕਛਉਟੀ ਮਫੀਟਸਿ ਰੀ ॥੫॥
ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ
 ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥
ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥
ਧਨਾਸਰੀ (ਭ. ਤ੍ਰਿਲੋਚਨ) - ੬੯੫

ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ

ਇੱਕਲੀ ਇੱਕਲੀ ਐਮ.ਪੀ.੩ ਡਾਉਨਲੋਡ ਕਰਨ ਦਾ ਤਰੀਕਾ 

ਨਿੱਚੇ ਐਮ.ਪੀ.੩ ਨਾਲ (SIZE)MB ਲਿੱਖਿਆ ਹੈ ਉਸ ਨੂੰ ਦਬਾਉਣ ਨਾਲ ਇਹ ਐਮ.ਪੀ.੩ ਚੱਲ ਪਵੇਗੀ, ਫਿਰ ਤੁਸੀਂ ਮਾਊਸ ਤੋਂ RIGHT CLICK ਕਰੋ ਤੇ ਉੱਥੇ ਲਿੱਖਿਆ ਆਵੇਗਾ ਕਿ Save as... ਉਸਨੂੰ ਦਬਾਉਣ ਨਾਲ ਤੁਸੀਂ ਇਹ ਐਮ.ਪੀ.੩ ਡਾਉਨਲੋਡ ਕਰ ਸਕਦੇ ਹੋ ।

Audio Files
VBR MP3

naaraain_nindasi_kaayi_bhoolee 29.2 MB

Dhanasri Bani Bhagtaan Kee Dhanaa

ਧਨਾਸਰੀ ਬਾਣੀ ਭਗਤਾਂ ਕੀ
ਧੰਨਾ ॥
ਗੋਪਾਲ ਤੇਰਾ ਆਰਤਾ ॥
ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥
ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥
ਪਨ੍ਹ੍ਹੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥
ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥
ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥
ਧਨਾਸਰੀ (ਭ. ਧੰਨਾ) - ੬੯੫

ਉਪਰੋਕਤ ਬਾਣੀ ਆਨਲਾਇਨ ਪੜੋ ।

ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ

ਇੱਕਲੀ ਇੱਕਲੀ ਐਮ.ਪੀ.੩ ਡਾਉਨਲੋਡ ਕਰਨ ਦਾ ਤਰੀਕਾ 

ਨਿੱਚੇ ਐਮ.ਪੀ.੩ ਨਾਲ (SIZE)MB ਲਿੱਖਿਆ ਹੈ ਉਸ ਨੂੰ ਦਬਾਉਣ ਨਾਲ ਇਹ ਐਮ.ਪੀ.੩ ਚੱਲ ਪਵੇਗੀ, ਫਿਰ ਤੁਸੀਂ ਮਾਊਸ ਤੋਂ RIGHT CLICK ਕਰੋ ਤੇ ਉੱਥੇ ਲਿੱਖਿਆ ਆਵੇਗਾ ਕਿ Save as... ਉਸਨੂੰ ਦਬਾਉਣ ਨਾਲ ਤੁਸੀਂ ਇਹ ਐਮ.ਪੀ.੩ ਡਾਉਨਲੋਡ ਕਰ ਸਕਦੇ ਹੋ ।

Audio Files
VBR MP3

gopaal_tayraa_aartaa.mp3 53.1 MB

January 23, 2015

Aasaa Bani Bhagat Dhanai Jee Kee

ਆਸਾ ਬਾਣੀ ਭਗਤ ਧੰਨੇ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥
ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥
ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥
ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥
ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥
ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥
ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥
ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥
ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥
ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥
ਆਸਾ (ਭ. ਧੰਨਾ) - ੪੮੭

ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ

ਇੱਕਲੀ ਇੱਕਲੀ ਐਮ.ਪੀ.੩ ਡਾਉਨਲੋਡ ਕਰਨ ਦਾ ਤਰੀਕਾ 

ਨਿੱਚੇ ਐਮ.ਪੀ.੩ ਨਾਲ (SIZE)MB ਲਿੱਖਿਆ ਹੈ ਉਸ ਨੂੰ ਦਬਾਉਣ ਨਾਲ ਇਹ ਐਮ.ਪੀ.੩ ਚੱਲ ਪਵੇਗੀ, ਫਿਰ ਤੁਸੀਂ ਮਾਊਸ ਤੋਂ RIGHT CLICK ਕਰੋ ਤੇ ਉੱਥੇ ਲਿੱਖਿਆ ਆਵੇਗਾ ਕਿ Save as... ਉਸਨੂੰ ਦਬਾਉਣ ਨਾਲ ਤੁਸੀਂ ਇਹ ਐਮ.ਪੀ.੩ ਡਾਉਨਲੋਡ ਕਰ ਸਕਦੇ ਹੋ ।

Audio Files

VBR MP3 56.6 MB 
Columbia Peaks 649.5 KB
Ogg Vorbis 25.8 MB
PNG 8.2 KB
Spectrogram 284.1 KB

January 19, 2015

Raagu Gaourhee Poorbee Baavan Akhree Kabeer Jeeou Kee

ਰਾਗੁ ਗਉੜੀ ਪੂਰਬੀ ਬਾਵਨ ਅਖਰੀ ਕਬੀਰ ਜੀਉ ਕੀ
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਬਾਵਨ ਅਛਰ ਲੋਕ ਤ੍ਰੈ ਸਭੁ ਕਛੁ ਇਨ ਹੀ ਮਾਹਿ ॥
ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ ॥੧॥
ਗਉੜੀ ਬਾਵਨ ਅਖਰੀ (ਭ. ਕਬੀਰ) - ੩੪੦

ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ

ਇੱਕਲੀ ਇੱਕਲੀ ਐਮ.ਪੀ.੩ ਡਾਉਨਲੋਡ ਕਰਨ ਦਾ ਤਰੀਕਾ 

ਨਿੱਚੇ ਐਮ.ਪੀ.੩ ਨਾਲ (SIZE)MB ਲਿੱਖਿਆ ਹੈ ਉਸ ਨੂੰ ਦਬਾਉਣ ਨਾਲ ਇਹ ਐਮ.ਪੀ.੩ ਚੱਲ ਪਵੇਗੀ, ਫਿਰ ਤੁਸੀਂ ਮਾਊਸ ਤੋਂ RIGHT CLICK ਕਰੋ ਤੇ ਉੱਥੇ ਲਿੱਖਿਆ ਆਵੇਗਾ ਕਿ Save as... ਉਸਨੂੰ ਦਬਾਉਣ ਨਾਲ ਤੁਸੀਂ ਇਹ ਐਮ.ਪੀ.੩ ਡਾਉਨਲੋਡ ਕਰ ਸਕਦੇ ਹੋ ।

01_01_baavan_achhar_lok_tarai. 63.1 MB

02_10_ghaghaa_ghati_ghati_nims 52.4 MB

03_15_jhajhaa_urajhi_surajhi_nahee 54.4 MB

04_20_dhadhaa_dhig_dhoodhehi_k 52.5 MB

05_25_DhaDhaa_arDhahi_uraDh_ni 55.8 MB

06_34_yaeyaa_jaou_jaanehi_taou 51.1 MB

07_42_haahaa_hot_hoayi_nahee_j 39.5 MB