January 24, 2015

Dhanasri Bani Bhagtaan Kee Dhanaa

ਧਨਾਸਰੀ ਬਾਣੀ ਭਗਤਾਂ ਕੀ
ਧੰਨਾ ॥
ਗੋਪਾਲ ਤੇਰਾ ਆਰਤਾ ॥
ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥
ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥
ਪਨ੍ਹ੍ਹੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥
ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥
ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥
ਧਨਾਸਰੀ (ਭ. ਧੰਨਾ) - ੬੯੫



ਉਪਰੋਕਤ ਬਾਣੀ ਆਨਲਾਇਨ ਪੜੋ ।

ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ

ਇੱਕਲੀ ਇੱਕਲੀ ਐਮ.ਪੀ.੩ ਡਾਉਨਲੋਡ ਕਰਨ ਦਾ ਤਰੀਕਾ 

ਨਿੱਚੇ ਐਮ.ਪੀ.੩ ਨਾਲ (SIZE)MB ਲਿੱਖਿਆ ਹੈ ਉਸ ਨੂੰ ਦਬਾਉਣ ਨਾਲ ਇਹ ਐਮ.ਪੀ.੩ ਚੱਲ ਪਵੇਗੀ, ਫਿਰ ਤੁਸੀਂ ਮਾਊਸ ਤੋਂ RIGHT CLICK ਕਰੋ ਤੇ ਉੱਥੇ ਲਿੱਖਿਆ ਆਵੇਗਾ ਕਿ Save as... ਉਸਨੂੰ ਦਬਾਉਣ ਨਾਲ ਤੁਸੀਂ ਇਹ ਐਮ.ਪੀ.੩ ਡਾਉਨਲੋਡ ਕਰ ਸਕਦੇ ਹੋ ।



Audio Files
VBR MP3

gopaal_tayraa_aartaa.mp3 53.1 MB