Posts

Showing posts from December, 2015

Banee Bhagat Kabir Jee Kee

ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਕਬੀਰ ਜੀਉ ਕਾ ॥ ਏਕੁ ਸੁਆਨੁ ਕੈ ਘਰਿ ਗਾਵਣਾ
ਜਨਨੀ ਜਾਨਤ ਸੁਤੁ ਬਡਾ ਹੋਤੁ ਹੈ
 ਇਤਨਾ ਕੁ ਨ ਜਾਨੈ ਜਿ ਦਿਨ ਦਿਨ ਅਵਧ ਘਟਤੁ ਹੈ ॥
ਮੋਰ ਮੋਰ ਕਰਿ ਅਧਿਕ ਲਾਡੁ ਧਰਿ ਪੇਖਤ ਹੀ ਜਮਰਾਉ ਹਸੈ ॥੧॥
ਐਸਾ ਤੈਂ ਜਗੁ ਭਰਮਿ ਲਾਇਆ ॥
ਕੈਸੇ ਬੂਝੈ ਜਬ ਮੋਹਿਆ ਹੈ ਮਾਇਆ ॥੧॥ ਰਹਾਉ ॥
ਕਹਤ ਕਬੀਰ ਛੋਡਿ ਬਿਖਿਆ ਰਸ
 ਇਤੁ ਸੰਗਤਿ ਨਿਹਚਉ ਮਰਣਾ ॥
ਰਮਈਆ ਜਪਹੁ ਪ੍ਰਾਣੀ ਅਨਤ ਜੀਵਣ ਬਾਣੀ
 ਇਨ ਬਿਧਿ ਭਵ ਸਾਗਰੁ ਤਰਣਾ ॥੨॥
ਜਾਂ ਤਿਸੁ ਭਾਵੈ ਤਾ ਲਾਗੈ ਭਾਉ ॥
ਭਰਮੁ ਭੁਲਾਵਾ ਵਿਚਹੁ ਜਾਇ ॥
ਉਪਜੈ ਸਹਜੁ ਗਿਆਨ ਮਤਿ ਜਾਗੈ ॥
ਗੁਰ ਪ੍ਰਸਾਦਿ ਅੰਤਰਿ ਲਿਵ ਲਾਗੈ ॥੩॥
ਇਤੁ ਸੰਗਤਿ ਨਾਹੀ ਮਰਣਾ ॥
ਹੁਕਮੁ ਪਛਾਣਿ ਤਾ ਖਸਮੈ ਮਿਲਣਾ ॥੧॥ ਰਹਾਉ ਦੂਜਾ ॥
ਸਿਰੀਰਾਗੁ (ਭ. ਕਬੀਰ) - ੯੨



ਉਪਰੋਕਤ ਬਾਣੀ ਆਨਲਾਇਨ ਪੜੋ । M੩U ਐਮਪੀ੩ ਜ਼ਿਪ ਐਮਪੀ੩ (5.10GB) ਟੋਰੈਂਟ ਐਮਪੀ੩  ਮੂਲ
ਇੱਕਲੀ ਇੱਕਲੀ ਐਮ.ਪੀ.੩ ਡਾਉਨਲੋਡ ਕਰਨ ਦਾ ਤਰੀਕਾ 
ਨਿੱਚੇ ਐਮ.ਪੀ.੩ ਨਾਲ (SIZE)MB ਲਿੱਖਿਆ ਹੈ ਉਸ ਨੂੰ ਦਬਾਉਣ ਨਾਲ ਇਹ ਐਮ.ਪੀ.੩ ਚੱਲ ਪਵੇਗੀ, ਫਿਰ ਤੁਸੀਂ ਮਾਊਸ ਤੋਂ RIGHT CLICK ਕਰੋ ਤੇ ਉੱਥੇ ਲਿੱਖਿਆ ਆਵੇਗਾ ਕਿ Save as... ਉਸਨੂੰ ਦਬਾਉਣ ਨਾਲ ਤੁਸੀਂ ਇਹ ਐਮ.ਪੀ.੩ ਡਾਉਨਲੋਡ ਕਰ ਸਕਦੇ ਹੋ ।

64.1M 01 Banee Bhagat Kabeer Ji download
46.2M 02 Banee Bhagat Kabeer Ji download
63.9M 03 Banee Bhagat Kabeer Ji download
64.5M 04 Banee Bhagat Kabeer Ji download
64.5…

Antar Mal Nirmal Nahi Keena

Image
ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧॥ ੴ ਸਤਿਗੁਰ ਪ੍ਰਸਾਦਿ ॥ ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹ੍ਹਾ ਕਾਹੇ ਭਇਆ ਸੰਨਿਆਸੀ ॥੧॥ ਭਰਮੇ ਭੂਲੀ ਰੇ ਜੈ ਚੰਦਾ ॥ ਨਹੀ ਨਹੀ ਚੀਨ੍ਹ੍ਹਿਆ ਪਰਮਾਨੰਦਾ ॥੧॥ ਰਹਾਉ ॥ ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥  ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥ ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨ੍ਹ੍ਹਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥  ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥

Antt Kaal Jo Lachmi Simray

Image
ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹ੍ਹਾ ਕਾਹੇ ਭਇਆ ਸੰਨਿਆਸੀ ॥੧॥ ਭਰਮੇ ਭੂਲੀ ਰੇ ਜੈ ਚੰਦਾ ॥ ਨਹੀ ਨਹੀ ਚੀਨ੍ਹ੍ਹਿਆ ਪਰਮਾਨੰਦਾ ॥੧॥ ਰਹਾਉ ॥ ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥ ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥ ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨ੍ਹ੍ਹਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥ ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥ ਗੂਜਰੀ (ਭ. ਤ੍ਰਿਲੋਚਨ)  - ਅੰਗ ੫੨੬

Gopal Tera Aartaa

Image
ਧੰਨਾ ॥  ਗੋਪਾਲ ਤੇਰਾ ਆਰਤਾ ॥  ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥  ਦਾਲਿ ਸੀਧਾ ਮਾਗਉ ਘੀਉ ॥  ਹਮਰਾ ਖੁਸੀ ਕਰੈ ਨਿਤ ਜੀਉ ॥  ਪਨ੍ਹ੍ਹੀਆ ਛਾਦਨੁ ਨੀਕਾ ॥  ਅਨਾਜੁ ਮਗਉ ਸਤ ਸੀ ਕਾ ॥੧॥  ਗਊ ਭੈਸ ਮਗਉ ਲਾਵੇਰੀ ॥  ਇਕ ਤਾਜਨਿ ਤੁਰੀ ਚੰਗੇਰੀ ॥  ਘਰ ਕੀ ਗੀਹਨਿ ਚੰਗੀ ॥  ਜਨੁ ਧੰਨਾ ਲੇਵੈ ਮੰਗੀ ॥੨॥੪॥   (Page 695, Line 19)


Naavan Purab Abheech Gur Satgur Daras Bhaiaa

Image
ਤੁਖਾਰੀ ਮਹਲਾ ੪ ॥ 
ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥ ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥ ਗੁਰ ਦਰਸੁ ਪਾਇਆ ਅਗਿਆਨੁ ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥ ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥ ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥੧॥



Maati Ko Putra Kaisay Nachat Hai

Image

Ramkali Sad(u)- Bhagat Sundar

Image

Background Of Sachkhoj Academy

Image

Nanak Gurmukh Tatt Vichaar

Image
ਰਾਮਕਲੀ ਮਹਲਾ ੧ ॥ ਅੰਤਰਿ ਉਤਭੁਜੁ ਅਵਰੁ ਨ ਕੋਈ ॥ ਜੋ ਕਹੀਐ ਸੋ ਪ੍ਰਭ ਤੇ ਹੋਈ ॥  ਜੁਗਹ ਜੁਗੰਤਰਿ ਸਾਹਿਬੁ ਸਚੁ ਸੋਈ ॥  ਉਤਪਤਿ ਪਰਲਉ ਅਵਰੁ ਨ ਕੋਈ ॥੧॥  ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ ॥  ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥੧॥ਰਹਾਉ ॥  ਨਾਮੁ ਰਤਨੁ ਹੀਰਾ ਨਿਰਮੋਲੁ ॥ ਸਾਚਾ ਸਾਹਿਬੁ ਅਮਰੁ ਅਤੋਲੁ ॥  ਜਿਹਵਾ ਸੂਚੀ ਸਾਚਾ ਬੋਲੁ ॥  ਘਰਿ ਦਰਿ ਸਾਚਾ ਨਾਹੀ ਰੋਲੁ॥੨॥  ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ ॥  ਨਾਮੁ ਬਿਸਾਰਿ ਪਚਹਿ ਅਭਿਮਾਨੁ ॥  ਨਾਮ ਬਿਨਾ ਕਿਆ ਗਿਆਨ ਧਿਆਨੁ ॥  ਗੁਰਮੁਖਿ ਪਾਵਹਿ ਦਰਗਹਿ ਮਾਨੁ ॥੩॥  ਹਠੁ ਅਹੰਕਾਰੁ ਕਰੈ ਨਹੀ ਪਾਵੈ ॥  ਪਾਠ ਪੜੈ ਲੇ ਲੋਕ ਸੁਣਾਵੈ ॥  ਤੀਰਥਿ ਭਰਮਸਿ ਬਿਆਧਿ ਨ ਜਾਵੈ ॥  ਨਾਮ ਬਿਨਾ ਕੈਸੇ ਸੁਖੁ ਪਾਵੈ ॥੪॥  ਜਤਨ ਕਰੈ ਬਿੰਦੁ ਕਿਵੈ ਨ ਰਹਾਈ ॥  ਮਨੂਆ ਡੋਲੈ ਨਰਕੇ ਪਾਈ ॥  ਜਮ ਪੁਰਿ ਬਾਧੋ ਲਹੈ ਸਜਾਈ ॥  ਬਿਨੁ ਨਾਵੈ ਜੀਉ ਜਲਿ ਬਲਿ ਜਾਈ॥੫॥ ਸਿਧ ਸਾਧਿਕ ਕੇਤੇ ਮੁਨਿ ਦੇਵਾ ॥ ਹਠਿ ਨਿਗ੍ਰਹਿ ਨ ਤ੍ਰਿਪਤਾਵਹਿ ਭੇਵਾ ॥  ਸਬਦੁ ਵੀਚਾਰਿ ਗਹਹਿ ਗੁਰ ਸੇਵਾ ॥  ਮਨਿ ਤਨਿ ਨਿਰਮਲ ਅਭਿਮਾਨ ਅਭੇਵਾ ॥੬॥ ਕਰਮਿ ਮਿਲੈ ਪਾਵੈ ਸਚੁ ਨਾਉ ॥ ਤੁਮ ਸਰਣਾਗਤਿ ਰਹਉ ਸੁਭਾਉ ॥  ਤੁਮ ਤੇ ਉਪਜਿਓ ਭਗਤੀ ਭਾਉ ॥  ਜਪੁ ਜਾਪਉ ਗੁਰਮੁਖਿ ਹਰਿ ਨਾਉ ॥੭॥  ਹਉਮੈ ਗਰਬੁ ਜਾਇ ਮਨ ਭੀਨੈ ॥  ਝੂਠਿ ਨ ਪਾਵਸਿ ਪਾਖੰਡਿ ਕੀਨੈ ॥  ਬਿਨੁ ਗੁਰ ਸਬਦ ਨਹੀ ਘਰੁ ਬਾਰੁ ॥  ਨਾਨਕ ਗੁਰਮੁਖਿ ਤਤੁ ਬੀਚਾਰੁ ॥੮॥੬॥

Dhanak Roop Raha Kartar

Image
ਸਿਰੀਰਾਗੁ ਮਹਲਾ ੧ ਘਰੁ ੪ ॥
ਏਕੁ ਸੁਆਨੁ ਦੁਇ ਸੁਆਨੀ ਨਾਲਿ ॥  ਭਲਕੇ ਭਉਕਹਿ ਸਦਾ ਬਇਆਲਿ ॥ ਕੂੜੁ ਛੁਰਾ ਮੁਠਾ ਮੁਰਦਾਰੁ ॥  ਧਾਣਕ ਰੂਪਿ ਰਹਾ ਕਰਤਾਰ ॥੧॥ ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥  ਹਉ ਬਿਗੜੈ ਰੂਪਿ ਰਹਾ ਬਿਕਰਾਲ ॥ ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥  ਮੈ ਏਹਾ ਆਸ ਏਹੋ ਆਧਾਰੁ ॥੧॥ ਰਹਾਉ ॥ ਮੁਖਿ ਨਿੰਦਾ ਆਖਾ ਦਿਨੁ ਰਾਤਿ ॥  ਪਰ ਘਰੁ ਜੋਹੀ ਨੀਚ ਸਨਾਤਿ ॥ ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥  ਧਾਣਕ ਰੂਪਿ ਰਹਾ ਕਰਤਾਰ ॥੨॥ ਫਾਹੀ ਸੁਰਤਿ ਮਲੂਕੀ ਵੇਸੁ ॥  ਹਉ ਠਗਵਾੜਾ ਠਗੀ ਦੇਸੁ ॥ ਖਰਾ ਸਿਆਣਾ ਬਹੁਤਾ ਭਾਰੁ ॥  ਧਾਣਕ ਰੂਪਿ ਰਹਾ ਕਰਤਾਰ ॥੩॥ ਮੈ ਕੀਤਾ ਨ ਜਾਤਾ ਹਰਾਮਖੋਰੁ ॥  ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥ ਨਾਨਕੁ ਨੀਚੁ ਕਹੈ ਬੀਚਾਰੁ ॥  ਧਾਣਕ ਰੂਪਿ ਰਹਾ ਕਰਤਾਰ ॥੪॥੨੯॥

Nanak Dukhiyaa Sab Sansaar

Image
ਸਲੋਕੁ ਮਃ ੧ ॥  ਸਹੰਸਰ ਦਾਨ ਦੇ ਇੰਦ੍ਰੁ ਰੋਆਇਆ ॥  ਪਰਸ ਰਾਮੁ ਰੋਵੈ ਘਰਿ ਆਇਆ ॥  ਅਜੈ ਸੁ ਰੋਵੈ ਭੀਖਿਆ ਖਾਇ ॥  ਐਸੀ ਦਰਗਹ ਮਿਲੈ ਸਜਾਇ ॥  ਰੋਵੈ ਰਾਮੁ ਨਿਕਾਲਾ ਭਇਆ ॥  ਸੀਤਾ ਲਖਮਣੁ ਵਿਛੁੜਿ ਗਇਆ ॥  ਰੋਵੈ ਦਹਸਿਰੁ ਲੰਕ ਗਵਾਇ ॥  ਜਿਨਿ ਸੀਤਾ ਆਦੀ ਡਉਰੂ ਵਾਇ ॥  ਰੋਵਹਿ ਪਾਂਡਵ ਭਏ ਮਜੂਰ ॥  ਜਿਨ ਕੈ ਸੁਆਮੀ ਰਹਤ ਹਦੂਰਿ ॥  ਰੋਵੈ ਜਨਮੇਜਾ ਖੁਇ ਗਇਆ ॥  ਏਕੀ ਕਾਰਣਿ ਪਾਪੀ ਭਇਆ ॥  ਰੋਵਹਿ ਸੇਖ ਮਸਾਇਕ ਪੀਰ ॥  ਅੰਤਿ ਕਾਲਿ ਮਤੁ ਲਾਗੈ ਭੀੜ ॥ ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥  ਪੰਡਿਤ ਰੋਵਹਿ ਗਿਆਨੁ ਗਵਾਇ ॥  ਬਾਲੀ ਰੋਵੈ ਨਾਹਿ ਭਤਾਰੁ ॥  ਨਾਨਕ ਦੁਖੀਆ ਸਭੁ ਸੰਸਾਰੁ ॥  ਮੰਨੇ ਨਾਉ ਸੋਈ ਜਿਣਿ ਜਾਇ ॥  ਅਉਰੀ ਕਰਮ ਨ ਲੇਖੈ ਲਾਇ ॥੧॥

Bhaee Paraapat Maanukh Dayhureeaa

Image
ਆਸਾ ਮਹਲਾ ੫ ॥
ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥

Tit Saravrarhai Bhaeelay Nivaasaa

Image
ਆਸਾ ਮਹਲਾ ੧ ॥
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥

Toon Kartaa Sachiaar Maidaa Sai

Image
ਆਸਾ ਮਹਲਾ ੪ ॥
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥੩॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥

So Purakh Niranjan

Image
ਰਾਗੁ ਆਸਾ ਮਹਲਾ ੪ ਸੋ ਪੁਰਖੁ
ੴ ਸਤਿਗੁਰ ਪ੍ਰਸਾਦਿ ॥ ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥ ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥ ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬ…

Kahay Rey Man Chitvahi Udam

Image
ਰਾਗੁ ਗੂਜਰੀ ਮਹਲਾ ੫ ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥

Har Kay Jan Satgur Satpurkhaa

Image
ਰਾਗੁ ਗੂਜਰੀ ਮਹਲਾ ੪ ॥ ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥


Akhaa Jeevaa Visrai Mar jaaoo

Image
ਆਸਾ ਮਹਲਾ ੧ ॥
ਆਖਾ ਜੀਵਾ ਵਿਸਰੈ ਮਰਿ ਜਾਉ ॥
 ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥ ਸੋ ਕਿਉ ਵਿਸਰੈ ਮੇਰੀ ਮਾਇ ॥
ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥ ਸਾਚੇ ਨਾਮ ਕੀ ਤਿਲੁ ਵਡਿਆਈ ॥  ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥੨॥ ਨਾ ਓਹੁ ਮਰੈ ਨ ਹੋਵੈ ਸੋਗੁ ॥  ਦੇਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥  ਨਾ ਕੋ ਹੋਆ ਨਾ ਕੋ ਹੋਇ ॥੩॥ ਜੇਵਡੁ ਆਪਿ ਤੇਵਡ ਤੇਰੀ ਦਾਤਿ ॥  ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥  ਨਾਨਕ ਨਾਵੈ ਬਾਝੁ ਸਨਾਤਿ ॥੪॥੩॥

Sun Vadda Akhai Sab Koi

Image
ਆਸਾ ਮਹਲਾ ੧ ॥ ਸੁਣਿ ਵਡਾ ਆਖੈ ਸਭੁ ਕੋਇ ॥  ਕੇਵਡੁ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥  ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥  ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥  ਸਭ ਕੀ ਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥  ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥  ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥  ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥ ਆਖਣ ਵਾਲਾ ਕਿਆ ਵੇਚਾਰਾ ॥  ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥  ਨਾਨਕ ਸਚੁ ਸਵਾਰਣਹਾਰਾ ॥੪॥੨॥

Antar Shabad Nirantar Mudra

Image
ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥ ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥  (ਪੰਨਾ ੯੩੯, ਮ: ੧)

Chinta Bhi Aap Karaaisee

Image
ਮ:੩॥ ਚਿੰਤਾ ਭਿ ਆਪਿ ਕਰਾਇਸੀ ਅਚਿੰਤੁ ਭਿ ਆਪੇ ਦੇਇ  ਨਾਨਕ ਸੋ ਸਾਲਾਹੀਐ ਜਿ ਸਭਨਾ ਸਾਰ ਕਰੇਇ ॥੨੨੦॥                            (ਪੰਨਾ ੧੩੭੬)

Kabir Tarwar Roopi Ram

Image
ਕਬੀਰ ਤਰਵਰ ਰੂਪੀ ਰਾਮੁ ਹੈ ਫਲ ਰੂਪੀ ਬੈਰਾਗੁ ॥ ਛਾਇਆ ਰੂਪੀ ਸਾਧੁ ਹੈ ਜਿਨਿ ਤਜਿਆ ਬਾਦੁ ਬਿਬਾਦੁ ॥੨੨੮॥ ਕਬੀਰ ਐਸਾ ਬੀਜੁ ਬੋਇ ਬਾਰਹ ਮਾਸ ਫਲੰਤ ॥ ਸੀਤਲ ਛਾਇਆ ਗਹਿਰ ਫਲ ਪੰਖੀ ਕੇਲ ਕਰੰਤ ॥੨੨੯॥               (ਪੰਨਾ ੧੩੭੬, ਭਗਤ ਕਬੀਰ ਜੀ) 

Kabir Kaiso Kaiso Kookeeai

Image
ਕਬੀਰ ਕੇਸੋ ਕੇਸੋ ਕੂਕੀਐ ਨ ਸੋਈਐ ਅਸਾਰ ॥ ਰਾਤਿ ਦਿਵਸ ਕੇ ਕੂਕਨੇ ਕਬਹੂ ਕੇ ਸੁਨੈ ਪੁਕਾਰ ॥੨੨੩॥                                (ਪੰਨਾ ੧੩੭੬, ਭਗਤ ਕਬੀਰ ਜੀ)

Kabir Jo Mai Chitvou

Image
ਕਬੀਰ ਜੋ ਮੈ ਚਿਤਵਉ ਨਾ ਕਰੈ ਕਿਆ ਮੇਰੇ ਚਿਤਵੇ ਹੋਇ ॥
ਅਪਨਾ ਚਿਤਵਿਆ ਹਰਿ ਕਰੈ ਜੋ ਮੇਰੇ ਚਿਤਿ ਨ ਹੋਇ ॥੨੧੯॥                                      (ਪੰਨਾ ੧੩੭੬, ਭਗਤ ਕਬੀਰ ਜੀ)

Kabir Dharti Arr Akaash Meh

Image
ਕਬੀਰ ਧਰਤੀ ਅਰੁ ਆਕਾਸ ਮਹਿ ਦੁਇ ਤੂੰ ਬਰੀ ਅਬਧ ॥ ਖਟ ਦਰਸਨ ਸੰਸੇ ਪਰੇ ਅਰੁ ਚਉਰਾਸੀਹ ਸਿਧ ॥੨੦੨॥ {ਸਲੋਕ ਭਗਤ ਕਬੀਰ ਜੀਉ ਕੇ, ਪੰਨਾ 1375}
  ਦੁਇ ਲਫਜ਼ ਐ 'ਦੁਈ', ਦੁਈ 'ਮਾਇਆ' ਨੂੰ ਕਹਿੰਦੇ ਨੇ "ਕਬੀਰ ਧਰਤੀ ਅਰੁ ਆਕਾਸ ਮਹਿ ਦੁਇ ਤੂੰ ਬਰੀ ਅਬਧ ॥" 'ਅਬਧ' ਐ ਜੀਹਦਾ 'ਬਧ' ਨੀ ਕੀਤਾ ਜਾ ਸਕਦਾ, ਕੱਟੀ ਨੀ ਜਾ ਸਕਦੀ । ਇਹ ਜਿਹੜੀ ਕਲਪਨਾ ਐ ਨਾ ਕਲਪਨਾ, ਇਹ ਮਾਇਆ ਦਾ ਸਾਖਸ਼ਾਤ ਰੂਪ ਐ । ਏਸ ਰੂਪ ਦੇ ਵਿੱਚ ਮਾਇਆ ਚਿੰਬੜਦੀ ਐ ਚੇਤਨ ਨਾਲ...ਇੱਛਾ ਬਣ ਕੇ । ਜਿਹੜੀ ਇਛਾ ਐ ਮਾਇਆ ਦੀ ਨਾ ਜਿਹੜੀ ਇਛਾ "ਬਿਨੁ ਦੇਖੇ ਉਪਜੈ ਨਹੀ ਆਸਾ ॥ {ਪੰਨਾ 1167}" ਮਾਇਆ ਨੂੰ ਦੇਖ ਕੇ ਇਹਦੀ ਇਛਾ ਉਪਜਦੀ ਐ, ਮਾਇਆ ਨੂੰ ਦੇਖ ਕੇ >>ਇੱਛਾ<< ਨਾ ਉਪਜੇ, ਇਹ ਬਹੁਤ ਔਖੀ ਗੱਲ ਐ, ਔਰ ਦੇਖ ਲਈਏ...ਇੱਛਾ ਨਾ ਉਪਜੇ, ਇਹ ਕਹਿੰਦੇ ਬਹੁਤ ਔਖੀ ਗੱਲ ਐ । ਧਰਤੀ ਅਰ ਆਕਾਸ਼ ਦੇ ਵਿੱਚ ਮਾਇਆ ਹੈ, ਇਹ ਬੜੀ ਅਬਧ ਐ, ਧਰਤੀ ਅਰ ਆਕਾਸ਼ ਦੇ ਵਿੱਚ ਜਿਹੜੀ ਕਲਪਨਾ ਐ, ਜਾਣੀ...ਆਕਾਸ਼ ਇਥੇ ਜਿਹੜਾ ਹੈਗਾ...ਧਰਤੀ ਅਸਲ 'ਚ 'ਹਿਰਦਾ' ਐ, ਆਕਾਸ਼ 'ਦਿਮਾਗ' ਐ, ਆਪਾਂ ਆਏਂ ਲੈਣੈ । ਆਕਾਸ਼ 'ਦਿਮਾਗ' ਐ, ਧਰਤੀ 'ਹਿਰਦਾ' ਐ, ਇਹਦੇ ਵਿਚਾਲੇ-ਵਿਚਾਲੇ ਕਲਪਨਾ ਐ । ਅੱਖਾਂ ਨੇ ਦੇਖੀ ਚੀਜ਼, ਦਿਲ ਦੇ ਵਿੱਚ ਉਹਦੀ ਜੜ ਚਲੀ ਗਈ, ਦਿਲ ਵਿੱਚ ਇੱਛਾ ਪੈਦਾ ਹੋ ਗਈ ਉਹਦੀ, ਮਨ ਵਿੱਚ ਇੱਛਾ ਪੈਦਾ ਹੋ ਗਈ …

Dhadi Tis No Aakhiyae

Image
ਪਉੜੀ ॥ ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥ ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥ ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥ ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥ ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥
ਗੂਜਰੀ ਕੀ ਵਾਰ:੧ (ਮ: ੩) - ੫੧੬

Mitha So Jo Bhavda

Image
ਮਃ ੩ ॥ ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥
ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੨॥