ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ
ੴ ਸਤਿਗੁਰ ਪ੍ਰਸਾਦਿ ॥
ਏਕਮ ਏਕੰਕਾਰੁ ਨਿਰਾਲਾ ॥ ਅਮਰੁ ਅਜੋਨੀ ਜਾਤਿ ਨ ਜਾਲਾ ॥
ਅਗਮ ਅਗੋਚਰੁ ਰੂਪੁ ਨ ਰੇਖਿਆ ॥ ਖੋਜਤ ਖੋਜਤ ਘਟਿ ਘਟਿ ਦੇਖਿਆ ॥
ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰ ਪਰਸਾਦਿ ਪਰਮ ਪਦੁ ਪਾਈ ॥੧॥
ਬਿਲਾਵਲੁ ਥਿਤੀ (ਮਃ ੧) - ੮੩੯
੦੧ - ੦੫
੦੬-11
੧੨-੧੫
੧੬-੨੦