May 27, 2013

Salok Sehaskiritee Mahlaa 1 (Pannaa 1353)

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਸਲੋਕ ਸਹਸਕ੍ਰਿਤੀ ਮਹਲਾ ੧ ॥
ਪੜ੍ਹ੍ਹਿ ਪੁਸ੍ਤਕ ਸੰਧਿਆ ਬਾਦੰ ॥
ਸਿਲ ਪੂਜਸਿ ਬਗੁਲ ਸਮਾਧੰ ॥
ਮੁਖਿ ਝੂਠੁ ਬਿਭੂਖਨ ਸਾਰੰ ॥
ਤ੍ਰੈਪਾਲ ਤਿਹਾਲ ਬਿਚਾਰੰ ॥
ਗਲਿ ਮਾਲਾ ਤਿਲਕ ਲਿਲਾਟੰ ॥
ਦੁਇ ਧੋਤੀ ਬਸਤ੍ਰ ਕਪਾਟੰ ॥
ਜੋ ਜਾਨਸਿ ਬ੍ਰਹਮੰ ਕਰਮੰ ॥
ਸਭ ਫੋਕਟ ਨਿਸਚੈ ਕਰਮੰ ॥
ਕਹੁ ਨਾਨਕ ਨਿਸਚੌ ਧ੍ਯ੍ਯਿਵੈ  ॥
ਬਿਨੁ ਸਤਿਗੁਰ ਬਾਟ ਨ ਪਾਵੈ ॥੧॥
ਸਲੋਕ ਸਹਸਕ੍ਰਿਤੀ (ਮ: ੧) ਗੁਰੂ ਗ੍ਰੰਥ ਸਾਹਿਬ - ਅੰਗ ੧੩੫੩



ਤੇ ਵਿਆਖਿਆ ਸੁਣੋ । Comming Soon

ਇੱਕਲੀ ਇੱਕਲੀ ਐਮ.ਪੀ.੩ ਡਾਉਨਲੋਡ ਕਰਨ ਦਾ ਤਰੀਕਾ 

ਨਿੱਚੇ ਐਮ.ਪੀ.੩ ਨਾਲ (SIZE)MB ਲਿੱਖਿਆ ਹੈ ਉਸ ਨੂੰ ਦਬਾਉਣ ਨਾਲ ਇਹ ਐਮ.ਪੀ.੩ ਚੱਲ ਪਵੇਗੀ, ਫਿਰ ਤੁਸੀਂ ਮਾਊਸ ਤੋਂ RIGHT CLICK ਕਰੋ ਤੇ ਉੱਥੇ ਲਿੱਖਿਆ ਆਵੇਗਾ ਕਿ Save as... ਉਸਨੂੰ ਦਬਾਉਣ ਨਾਲ ਤੁਸੀਂ ਇਹ ਐਮ.ਪੀ.੩ ਡਾਉਨਲੋਡ ਕਰ ਸਕਦੇ ਹੋ ।


01-parhH pustak sanDhi-aa baad 4.2 MB

02-nihfalaN tas-y janmas-y jaa 1.1 MB

03-jog sabdaN gi-aan sabdaN ba 2.7 MB

04-ayk krisanN ta sarab dayvaa 3.3 MB