April 26, 2014

Kal Kaatee Raajay Kaasaaee

ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ ॥
ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ ॥
ਹਉ ਭਾਲਿ ਵਿਕੁੰਨੀ ਹੋਈ ॥
ਆਧੇਰੈ ਰਾਹੁ ਨ ਕੋਈ ॥
ਵਿਚਿ ਹਉਮੈ ਕਰਿ ਦੁਖੁ ਰੋਈ ॥
ਕਹੁ ਨਾਨਕ ਕਿਨਿ ਬਿਧਿ ਗਤਿ ਹੋਈ ॥੧॥
ਮਾਝ ਕੀ ਵਾਰ: (ਮ: ੧) - ੧੪੫

ਕਲਿ ਕੀਰਤਿ ਪਰਗਟੁ ਚਾਨਣੁ ਸੰਸਾਰਿ ॥
ਗੁਰਮੁਖਿ ਕੋਈ ਉਤਰੈ ਪਾਰਿ ॥
ਜਿਸ ਨੋ ਨਦਰਿ ਕਰੇ ਤਿਸੁ ਦੇਵੈ ॥
ਨਾਨਕ ਗੁਰਮੁਖਿ ਰਤਨੁ ਸੋ ਲੇਵੈ ॥੨॥
ਮਾਝ ਕੀ ਵਾਰ: (ਮ: ੩) - ੧੪੫


ਇੱਕਲੀ ਇੱਕਲੀ ਐਮ.ਪੀ.੩ ਡਾਉਨਲੋਡ ਕਰਨ ਦਾ ਤਰੀਕਾ 

ਨਿੱਚੇ ਐਮ.ਪੀ.੩ ਨਾਲ (SIZE)MB ਲਿੱਖਿਆ ਹੈ ਉਸ ਨੂੰ ਦਬਾਉਣ ਨਾਲ ਇਹ ਐਮ.ਪੀ.੩ ਚੱਲ ਪਵੇਗੀ, ਫਿਰ ਤੁਸੀਂ ਮਾਊਸ ਤੋਂ RIGHT CLICK ਕਰੋ ਤੇ ਉੱਥੇ ਲਿੱਖਿਆ ਆਵੇਗਾ ਕਿ Save as... ਉਸਨੂੰ ਦਬਾਉਣ ਨਾਲ ਤੁਸੀਂ ਇਹ ਐਮ.ਪੀ.੩ ਡਾਉਨਲੋਡ ਕਰ ਸਕਦੇ ਹੋ ।


Audio FilesVBR MP3
Ogg Vorbis
kal_kaatee_raajay_kaasaaee 5.2 MB

April 15, 2014

Amia Darisati Subh Karai Harai Agh Paap Sakal Mal

ਅਮਿਅ ਦ੍ਰਿਸਟਿ ਸੁਭ ਕਰੈ ਹਰੈ ਅਘ ਪਾਪ ਸਕਲ ਮਲ ॥
ਕਾਮ ਕ੍ਰੋਧ ਅਰੁ ਲੋਭ ਮੋਹ ਵਸਿ ਕਰੈ ਸਭੈ ਬਲ ॥
ਸਦਾ ਸੁਖੁ ਮਨਿ ਵਸੈ ਦੁਖੁ ਸੰਸਾਰਹ ਖੋਵੈ ॥
ਗੁਰੁ ਨਵ ਨਿਧਿ ਦਰੀਆਉ ਜਨਮ ਹਮ ਕਾਲਖ ਧੋਵੈ ॥
ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥
ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ ਦੁਖੁ ਜਾਇ ॥੧੦॥
ਸਵਈਏ ਮਹਲੇ ਦੂਜੇ ਕੇ (ਭਟ ਕਲ੍ਯ੍ਯ) - ੧੩੯੨


April 2, 2014

Kabeer Meraa Mujh Mahi Kichhu Nahee

ਜੇ ਅਸੀਂ ਸੋਚਦੇ ਹਾਂ ਤਾਂ ਇਹ ਸਾਡਾ ਮਨ ਹੈ ਪਰ ਜੇ ਕੁਝ ਸਮਝਦੇ ਹਾਂ ਤਾਂ ਉਹੀ ਬੁਧਿ ਹੈ ।
ਮਨ ਤੇ ਬੁਧਿ ਵਿੱਚ ਫਰਕ ਕੀ ਹੈ ?

ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ ॥
ਤੇਰਾ ਤੁਝ ਕਉ ਸਉਪਤੇ ਕਿਆ ਲਾਗੈ ਮੇਰਾ ॥੨੦੩॥
ਸਲੋਕ (ਭ. ਕਬੀਰ) -੧੩੭੫

Maaiaa Nalon Tutan Daa Tarikaa

ਕਬੀਰ ਧਰਤੀ ਅਰੁ ਆਕਾਸ ਮਹਿ ਦੁਇ ਤੂੰ ਬਰੀ ਅਬਧ ॥
ਖਟ ਦਰਸਨ ਸੰਸੇ ਪਰੇ ਅਰੁ ਚਉਰਾਸੀਹ ਸਿਧ ॥੨੦੨॥
ਸਲੋਕ (ਭ. ਕਬੀਰ) - ੧੩੭੫