Showing posts with label ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ ॥. Show all posts
Showing posts with label ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ ॥. Show all posts

November 30, 2013

Ajai Gang Jalu Atalu Sikh Sangati Sabh Naavai


ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ ॥

ਨਿਤ ਪੁਰਾਣ ਬਾਚੀਅਹਿ ਬੇਦ ਬ੍ਰਹਮਾ ਮੁਖਿ ਗਾਵੈ ॥

ਅਜੈ ਚਵਰੁ ਸਿਰਿ ਢੁਲੈ ਨਾਮੁ ਅੰਮ੍ਰਿਤੁ ਮੁਖਿ ਲੀਅਉ ॥

ਗੁਰ ਅਰਜੁਨ ਸਿਰਿ ਛਤ੍ਰੁ ਆਪਿ ਪਰਮੇਸਰਿ ਦੀਅਉ ॥

ਮਿਲਿ ਨਾਨਕ ਅੰਗਦ ਅਮਰ ਗੁਰ ਗੁਰੁ ਰਾਮਦਾਸੁ ਹਰਿ ਪਹਿ ਗਯਉ ॥

ਹਰਿਬੰਸ ਜਗਤਿ ਜਸੁ ਸੰਚਰ੍ਯ੍ਯਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ ॥੧॥

ਸਵਈਏ ਮਹਲੇ ਪੰਜਵੇਂ ਕੇ (ਭਟ ਹਰਿਬੰਸ) ਗੁਰੂ ਗ੍ਰੰਥ ਸਾਹਿਬ - ੧੪੦੯