Showing posts with label ਜਿਤੁ ਪੀਤੈ ਮਤਿ ਦੂਰਿ ਹੋਇ. Show all posts
Showing posts with label ਜਿਤੁ ਪੀਤੈ ਮਤਿ ਦੂਰਿ ਹੋਇ. Show all posts

September 15, 2012

Jitu Peetai Mati Doori Hoei


ਪੰਨਾ 554 ਸਤਰ 30

ਸਲੋਕ ਮ: ੩ ॥
ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥
ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥
ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥
ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥
ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥
ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥
ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥