Showing posts with label ਡਗਮਗ ਛਾਡਿ ਰੇ ਮਨ ਬਉਰਾ ॥. Show all posts
Showing posts with label ਡਗਮਗ ਛਾਡਿ ਰੇ ਮਨ ਬਉਰਾ ॥. Show all posts

May 17, 2013

Dagmag Chhaadi Ray Man Bauraa

ਗਉੜੀ ੧੨ ॥
ਮਨ ਰੇ ਛਾਡਹੁ ਭਰਮੁ ਪ੍ਰਗਟ ਹੋਇ ਨਾਚਹੁ ਇਆ ਮਾਇਆ ਕੇ ਡਾਂਡੇ ॥
ਸੂਰੁ ਕਿ ਸਨਮੁਖ ਰਨ ਤੇ ਡਰਪੈ ਸਤੀ ਕਿ ਸਾਂਚੈ ਭਾਂਡੇ ॥੧॥
ਡਗਮਗ ਛਾਡਿ ਰੇ ਮਨ ਬਉਰਾ ॥
ਅਬ ਤਉ ਜਰੇ ਮਰੇ ਸਿਧਿ ਪਾਈਐ ਲੀਨੋ ਹਾਥਿ ਸੰਧਉਰਾ ॥੧॥ ਰਹਾਉ ॥
ਕਾਮ ਕ੍ਰੋਧ ਮਾਇਆ ਕੇ ਲੀਨੇ ਇਆ ਬਿਧਿ ਜਗਤੁ ਬਿਗੂਤਾ ॥
ਕਹਿ ਕਬੀਰ ਰਾਜਾ ਰਾਮ ਨ ਛੋਡਉ ਸਗਲ ਊਚ ਤੇ ਊਚਾ ॥੨॥੨॥੧੭॥੬੮॥
ਗਉੜੀ (ਭ. ਕਬੀਰ) ਗੁਰੂ ਗ੍ਰੰਥ ਸਾਹਿਬ - ਅੰਗ ੩੩੮