Showing posts with label ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥. Show all posts
Showing posts with label ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥. Show all posts

December 14, 2015

Tit Saravrarhai Bhaeelay Nivaasaa

ਆਸਾ ਮਹਲਾ ੧ ॥

ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
ਮਨ ਏਕੁ ਨ ਚੇਤਸਿ ਮੂੜ ਮਨਾ ॥
ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥