Showing posts with label ਧਨੁ ਲਖਮੀ ਸੁਤ ਦੇਹ ॥. Show all posts
Showing posts with label ਧਨੁ ਲਖਮੀ ਸੁਤ ਦੇਹ ॥. Show all posts

September 15, 2012

Dhanu Lakhmee Sut Deh

>>>Download mp3<<<

ਪੰਨਾ 1307 ਸਤਰ 36
ਕਾਨੜਾ ਮਹਲਾ ੫ ॥
ਜਨ ਕੋ ਪ੍ਰਭੁ ਸੰਗੇ ਅਸਨੇਹੁ ॥
ਸਾਜਨੋ ਤੂ ਮੀਤੁ ਮੇਰਾ ਗ੍ਰਿਹਿ ਤੇਰੈ ਸਭੁ ਕੇਹੁ ॥੧॥ ਰਹਾਉ ॥
ਮਾਨੁ ਮਾਂਗਉ ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹ ॥੧॥
ਮੁਕਤਿ ਜੁਗਤਿ ਭੁਗਤਿ ਪੂਰਨ ਪਰਮਾਨੰਦ ਪਰਮ ਨਿਧਾਨ ॥
ਭੈ ਭਾਇ ਭਗਤਿ ਨਿਹਾਲ ਨਾਨਕ ਸਦਾ ਸਦਾ ਕੁਰਬਾਨ ॥੨॥੪॥੪੯॥