ਪੀਪਾ ॥
ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥
ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥੧॥
ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥
ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥੧॥ ਰਹਾਉ ॥
ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥
ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥੨॥੩॥
ਧਨਾਸਰੀ (ਭ. ਪੀਪਾ) ਗੁਰੂ ਗ੍ਰੰਥ ਸਾਹਿਬ - ਅੰਗ ੬੯੫
ਐਮ.ਪੀ.੩ ਡਾਉਨਲੋਡ
01_Kaayou_devaa_kaaeiaou_deval 1.4 MB
02_Kaaeiaa_bahu_khand 1.3 MB
03_Jo_brahmande_soee_pinde 1.6 MB