Showing posts with label ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥. Show all posts
Showing posts with label ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥. Show all posts

December 16, 2015

Naavan Purab Abheech Gur Satgur Daras Bhaiaa

ਤੁਖਾਰੀ ਮਹਲਾ ੪ ॥ 

ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥ ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥ ਗੁਰ ਦਰਸੁ ਪਾਇਆ ਅਗਿਆਨੁ ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥ ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥ ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥੧॥