Showing posts with label ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥. Show all posts
Showing posts with label ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥. Show all posts

October 9, 2012

Brahmaa Vedu Parai Vaadu Vkhanai

>>>Download mp3 Viaakhiaa<<<


ਪੰਨਾ 231 ਸਤਰ 21

ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥
ਅੰਤਰਿ ਤਾਮਸੁ ਆਪੁ ਨ ਪਛਾਣੈ ॥
ਤਾ ਪ੍ਰਭੁ ਪਾਏ ਗੁਰ ਸਬਦੁ ਵਖਾਣੈ ॥੧॥
ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥
ਮਨਮੁਖ ਖਾਧੇ ਦੂਜੈ ਭਾਇ ॥੧॥ ਰਹਾਉ ॥
ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥
ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥
ਮੇਰਾ ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥੨॥

ਬਾਣੀ: ਗੁਆਰੇਰੀ     ਰਾਗੁ: ਰਾਗੁ ਗਉੜੀ,     ਮਹਲਾ ੩