Showing posts with label ਵਾਹੁ ਵਾਹੁ ਸੇ ਜਨ ਸਦਾ ਕਰਹਿ. Show all posts
Showing posts with label ਵਾਹੁ ਵਾਹੁ ਸੇ ਜਨ ਸਦਾ ਕਰਹਿ. Show all posts

March 4, 2014

Wahu Wahu Say Jan Sadaa Karhi

ਸਲੋਕੁ ਮ: ੩ ॥
ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ਹ੍ਹ ਕਉ ਆਪੇ ਦੇਇ ਬੁਝਾਇ ॥
ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥
ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥
ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ੍ਹ੍ਹ ਕੈ ਸੰਗਿ ਮਿਲਾਇ ॥
ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥
ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ੍ਹ੍ਹ ਕਉ ਦੇਉ ॥੧॥

ਗੂਜਰੀ  ਕੀ ਵਾਰ:੧ (ਮ: ੩) - ੫੧੫