Showing posts with label ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥. Show all posts
Showing posts with label ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥. Show all posts

October 12, 2012

Saachee Preeti Hum Tum Sinou Joree



  ਪੰਨਾ 658 ਸਤਰ 32

ਜਉ ਤੁਮ ਗਿਰਿਵਰ ਤਉ ਹਮ ਮੋਰਾ ॥
ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥
ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥
ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥
ਜਉ ਤੁਮ ਦੀਵਰਾ ਤਉ ਹਮ ਬਾਤੀ ॥
ਜਉ ਤੁਮ ਤੀਰਥ ਤਉ ਹਮ ਜਾਤੀ ॥੨॥
ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥
ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥
ਬਾਣੀ: ਰਾਗੁ: ਰਾਗੁ ਸੋਰਠਿ, ਭਗਤ ਰਵਿਦਾਸ