Showing posts with label ਸਾਰੰਗ ਬਾਣੀ ਭਗਤ ਭੀਖਨ ਕੀ. Show all posts
Showing posts with label ਸਾਰੰਗ ਬਾਣੀ ਭਗਤ ਭੀਖਨ ਕੀ. Show all posts

May 20, 2013

Saarang Baanee Parmanand Jee Kee (Pannaa 1253)


ਸਾਰੰਗ ॥
ੴ ਸਤਿਗੁਰ ਪ੍ਰਸਾਦਿ ॥
ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥
ਅਨਪਾਵਨੀ ਭਗਤਿ ਨਹੀ ਉਪਜੀ ਭੂਖੈ ਦਾਨੁ ਨ ਦੀਨਾ ॥੧॥ ਰਹਾਉ ॥
ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥
ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਫਲ ਭਈ ਸਭ ਸੇਵਾ ॥੧॥
ਬਾਟ ਪਾਰਿ ਘਰੁ ਮੂਸਿ ਬਿਰਾਨੋ ਪੇਟੁ ਭਰੈ ਅਪ੍ਰਾਧੀ ॥
ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ ॥੨॥
ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥
ਪਰਮਾਨੰਦ ਸਾਧਸੰਗਤਿ ਮਿਲਿ ਕਥਾ ਪੁਨੀਤ ਨ ਚਾਲੀ ॥੩॥੧॥੬॥
ਸਾਰੰਗ (ਭ. ਪਰਮਾਨੰਦ) ਗੁਰੂ ਗ੍ਰੰਥ ਸਾਹਿਬ - ਅੰਗ ੧੨੫੩




01_Tai_nar_kiaa_puraanu_suni_kenaa 2.0 MB 
02_Baatt_pari_gharu_moosi_biraano 2.0 MB 
03_Hinsa_taou_man_te_nahee_chhootee 1.6 MB 
04_Chhaadi_man_hari_bimukhan_ko_sangu 1.1 MB